Versions
PAV ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ
ERVPA ਯਿਸੂ ਤੁਹਾਨੂੰ ਅੰਤ ਤੀਕ ਦ੍ਰਿਢ਼ਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।
IRVPA ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।