Versions
PAV ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ
ERVPA ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸਕਦਾ ਹੈ।
IRVPA ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।