Versions
PAV ਅਸੀਂ ਮਸੀਹ ਦੇ ਨਮਿੱਤ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ, ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ
ERVPA ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬਡ਼ੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।
IRVPA ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।