Versions
PAV ਭਾਵੇਂ ਹੀ ਮਸੀਹ ਵਿੱਚ ਦਸ ਹਜਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ
ERVPA ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ 10,000 ਗੁਰੂ ਹੋ ਸਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼-ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
IRVPA ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।