Bible Versions
Bible Books

1 Corinthians 4:7 (HCSB) Holman Christian Standard Bible

Versions

PAV   ਕਿਉਂ ਜੋ ਤੈਨੂੰ ਦੂਏ ਤੋਂ ਭਿੰਨ ਕੌਣ ਕਰਦਾ ਹੈ ਅਤੇ ਤੇਰੇ ਕੋਲ ਕੀ ਹੈ ਜੋਤੈਂ ਦੂਏ ਤੋਂ ਨਹੀਂ ਲਿਆ? ਪਰ ਜੇ ਤੈਂ ਲਿਆ ਵੀ ਦੂਏ ਤੋਂ ਤਾਂ ਅਭਮਾਨ ਕਾਹਨੂੰ ਕਰਦਾ ਹੈ ਭਈ ਜਾਣੀਦਾ ਲਿਆ ਹੀ ਨਹੀਂ?
ERVPA   ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
IRVPA   ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us