Versions
PAV ਅਤੇ ਤੁਸੀਂ ਫੁੱਲੇ ਹੋਏ ਹੋ ਸਗੋਂ ਕੀ ਤੁਹਾਨੂੰ ਸੋਗ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਹ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਛੇਕਿਆ ਜਾਵੇ
ERVPA ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ।
IRVPA ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?