Bible Versions
Bible Books

1 Corinthians 5:8 (HCSB) Holman Christian Standard Bible

Versions

PAV   ਸੋ ਆਉ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖਮੀਰ ਨਾਲ ਨਹੀਂ, ਨਾ ਬੁਰਿਆਈ ਅਰ ਦੁਸ਼ਟਪੁਣੇ ਦੇ ਖਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।।
ERVPA   ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚਢ਼ਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀਹੈ।
IRVPA   ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us