Versions
PAV ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨਾਂ ਦੇ ਲਈ ਪਰੰਤੂ ਪਰਮੇਸ਼ੁਰ ਉਹ ਦਾ ਨਾਲੇ ਇੰਨ੍ਹਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੁ ਦੇ ਲਈ ਹੈ ਅਤੇ ਪ੍ਰਭੁ ਸਰੀਰ ਦੇ ਲਈ
ERVPA “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸ਼ਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸ਼ਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸ਼ੀਰ ਵਾਸਤੇ ਹੈ।
IRVPA ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।