Bible Versions
Bible Books

1 Corinthians 6:7 (HCSB) Holman Christian Standard Bible

Versions

PAV   ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਕੁਨਿਆਉਂ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠਗਾਈ ਕਿਉਂ ਨਹੀਂ ਖਾਂਦੇ?
ERVPA   ਇੱਕ ਦੂਜੇ ਦੇ ਖਿਲਾਫ਼ ਜਿਹਡ਼ੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।
IRVPA   ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us