Bible Versions
Bible Books

1 Corinthians 7:13 (HCSB) Holman Christian Standard Bible

Versions

PAV   ਅਤੇ ਜਿਹੜੀ ਪਤਨੀ ਦਾ ਬੇਪਰਤੀਤ ਪਤੀ ਹੋਵੇ ਅਤੇ ਇਹ ਉਸਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ
ERVPA   ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹਡ਼ਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
IRVPA   ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us