Bible Versions
Bible Books

1 Corinthians 7:18 (HCSB) Holman Christian Standard Bible

Versions

PAV   ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ
ERVPA   ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
IRVPA   ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us