Versions
PAV ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੁ ਵਿੱਚ ਸੱਦਿਆ ਗਿਆ ਉਹ ਪ੍ਰਭੁ ਦਾ ਅਜਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ
ERVPA ਜਿਹਡ਼ਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੀ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹਡ਼ਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
IRVPA ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।