Versions
PAV ਸੋ ਏਹ ਮੈਨੂੰ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹੋ ਭਲਾ ਹੈ ਭਈ ਉਹ ਉਦਾਂ ਹੀ ਰਹੇ
ERVPA ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
IRVPA ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।