Bible Versions
Bible Books

1 Corinthians 7:27 (HCSB) Holman Christian Standard Bible

Versions

PAV   ਕੀ ਤੂੰ ਪਤਨੀ ਨਾਲ ਬੱਝਾ ਹੋਇਆ ਹੈ? ਤਾਂ ਛੁਟਕਾਰਾ ਨਾ ਢੂੰਡ। ਕੀ ਤੂੰ ਪਤਨੀ ਤੋਂ ਛੁਟਿਆ ਹੋਇਆ ਹੈਂ? ਤਾਂ ਪਤਨੀ ਨਾ ਢੂੰਡ
ERVPA   ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
IRVPA   ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us