Bible Versions
Bible Books

1 Corinthians 7:29 (HCSB) Holman Christian Standard Bible

Versions

PAV   ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ ਭਈ ਏਦੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਾਣੀਦਾ ਉਨ੍ਹਾਂ ਦੇ ਪਤਨੀਆਂ ਨਹੀਂ ਹਨ ਅਤੇ ਰੋਣ ਵਾਲੇ ਕਿ ਜਾਣੀਦਾ ਉਹ ਨਹੀਂ ਰੋਂਦੇ
ERVPA   ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
IRVPA   ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us