Bible Versions
Bible Books

1 Corinthians 7:30 (HCSB) Holman Christian Standard Bible

Versions

PAV   ਅਤੇ ਅਨੰਦ ਕਰਨ ਵਾਲੇ ਕਿ ਜਾਣੀਦਾ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਜਾਣੀਦਾ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ
ERVPA   ਜਿਹਡ਼ੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹਡ਼ੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹਡ਼ੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।
IRVPA   ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us