Bible Versions
Bible Books

1 Corinthians 7:32 (HCSB) Holman Christian Standard Bible

Versions

PAV   ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਨਿਚੰਤ ਰਹੋ। ਅਣਵਿਆਹਿਆ ਪੁਰਖ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਜੋ ਉਹ ਪ੍ਰਭੁ ਨੂੰ ਕਿਵੇਂ ਪਰਸੰਨ ਕਰੇ
ERVPA   ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।
IRVPA   ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us