Bible Versions
Bible Books

1 Corinthians 8:4 (HCSB) Holman Christian Standard Bible

Versions

PAV   ਸੋ ਮੂਰਤੀਆਂ ਦੀਆਂ ਭੇਟਾਂ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਛੁੱਟ ਦੂਜਾ ਕੋਈ ਨਹੀਂ।
ERVPA   ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
IRVPA   ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us