Bible Versions
Bible Books

1 Corinthians 8:7 (HCSB) Holman Christian Standard Bible

Versions

PAV   ਪਰ ਸਭਨਾਂ ਨੂੰ ਇਹ ਇਲਮ ਨਹੀਂ ਸਗੋਂ ਕਈਕੁ ਜਿਹੜੇ ਹੁਣ ਤੀਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੀ ਭੇਟ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਅੰਤਹਕਰਨ ਨਿਤਾਣਾ ਹੋਕੇ ਮਲੀਨ ਹੋ ਜਾਂਦਾ ਹੈ
ERVPA   ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
IRVPA   ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us