Bible Versions
Bible Books

1 Corinthians 9:17 (HCSB) Holman Christian Standard Bible

Versions

PAV   ਇਸ ਲਈ ਕਿ ਜੇ ਮੈਂ ਇਹ ਕੰਮ ਆਪਣੀ ਹੀ ਭਾਉਣੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਭਾਉਣੀ ਤੋਂ ਬਿਨਾ ਤਾਂ ਮੁਖ਼ਤਿਆਰੀ ਮੈਨੂੰ ਸੌਂਪੀ ਹੋਈ ਹੈ
ERVPA   ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
IRVPA   ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us