Bible Versions
Bible Books

1 Corinthians 9:20 (HCSB) Holman Christian Standard Bible

Versions

PAV   ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਭਈ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਸ਼ਰਾ ਅਧੀਨ ਨਹੀਂ ਹਾਂ ਤਾਂ ਵੀ ਸ਼ਰਾ ਅਧੀਨਾਂ ਲਈ ਮੈਂ ਸ਼ਰਾ ਅਧੀਨ ਜਿਹਾ ਬਣਿਆ ਭਈ ਮੈਂ ਸ਼ਰਾ ਦੇ ਅਧੀਨਾਂ ਨੂੰ ਖਿੱਚ ਲਿਆਵਾਂ
ERVPA   ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
IRVPA   ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us