Bible Versions
Bible Books

1 Corinthians 9:22 (HCSB) Holman Christian Standard Bible

Versions

PAV   ਮੈਂ ਨਿਤਾਣਿਆ ਲਈ ਨਿਤਾਣਾ ਬਣਿਆ ਭਈ ਨਿਤਾਣਿਆਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰਾਂ ਨਾਲ ਕਈਆਂ ਨੂੰ ਬਚਾਵਾਂ
ERVPA   ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹਡ਼ੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।
IRVPA   ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us