Versions
PAV ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ
ERVPA ਪਿਆਰੇ ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।
IRVPA ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।