Versions
PAV ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ
ERVPA ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
IRVPA ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।