Versions
PAV ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਇੱਛਿਆ ਉੱਤੇ ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।।
ERVPA ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹਡ਼ੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹਡ਼ਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
IRVPA ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। PS