Versions
PAV ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ ਮਸਹ ਕੀਤੇ ਹੋਏ ਹੋ ਅਤੇ ਸੱਭੋ ਕੁਝ ਜਾਣਦੇ ਹੋ
ERVPA ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ।
IRVPA ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।