Versions
PAV ਜਿਹੜਾ ਮੁੱਢੋਂ ਤੁਸਾਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ । ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਮੁੱਢੋਂ ਤੁਸਾਂ ਸੁਣਿਆ ਤਾਂ ਤੁਸੀਂ ਭੀ ਪੁੱਤ੍ਰ ਅਤੇ ਪਿਤਾ ਵਿੱਚ ਕਾਇਮ ਰਹੋਗੇ
ERVPA ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
IRVPA ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।