Versions
PAV ਮੈਂ ਤੁਹਾਨੂੰ ਏਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਇਆ ਚਾਹੁੰਦੇ ਹਨ
ERVPA ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹਡ਼ੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
IRVPA ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।