Bible Versions
Bible Books

1 John 2:27 (HCSB) Holman Christian Standard Bible

Versions

PAV   ਉਹ ਮਸਹ ਜੋ ਤੁਸਾਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਭਈ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸਤ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ
ERVPA   ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋਡ਼ ਨਹੀਂ। ਜਿਹਡ਼ੀ ਦਾਤ ਉਸਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿਤ ਜਿਉਣ ਜਾਰੀ ਰਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿਖਾਇਆ ਹੈ।
IRVPA   ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us