Versions
PAV ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਭਈ ਹਰੇਕ ਭੀ ਜਿਹੜਾ ਧਰਮ ਕਰਦਾ ਹੈ ਸੋ ਓਸੇ ਤੋਂ ਜੰਮਿਆ ਹੋਇਆ ਹੈ।।
ERVPA ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹਡ਼ੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
IRVPA ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l PE