Bible Versions
Bible Books

1 John 2:9 (HCSB) Holman Christian Standard Bible

Versions

PAV   ਉਹ ਜਿਹੜਾ ਆਖਦਾ ਹੈ ਭਈ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਅਜੇ ਤੀਕ ਅਨੇਰੇ ਵਿੱਚ ਹੀ ਹੈ
ERVPA   ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।
IRVPA   ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us