Versions
PAV ਹੇ ਬੱਚਿਓ, ਅਸੀਂ ਗੱਲੀਂ ਅਤੇ ਜਬਾਨੀ ਨਹੀਂ ਸਗੋਂ ਕਰਨੀ ਅਤੇ ਸਚਿਆਈ ਤੋਂ ਪ੍ਰੇਮ ਕਰੀਏ
ERVPA ਮੇਰੇ ਬਚਿਓ, ਸ੍ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।
IRVPA ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। PS