Versions
PAV ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ । ਹਰ ਕੋਈ ਜਿਹੜਾ ਪਾਪ ਕਰਦਾ ਹੈ ਓਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ
ERVPA ਇਸ ਲਈ ਜਿਹਡ਼ਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।
IRVPA ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।