Bible Versions
Bible Books

1 John 3:9 (HCSB) Holman Christian Standard Bible

Versions

PAV   ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ
ERVPA   ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸਕਦਾ। ਕਿਉਂ? ਕਿਉਂਕਿ ਜਿਹਡ਼ਾ ਨਵਾਂ ਜੀਵਨ ਪਰਮੇਸ਼ੁਰ ਨੇ ਉਸਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰਖ ਸਕਦਾ। ਕਿਉਂਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।
IRVPA   ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us