Versions
PAV ਸੁਲੇਮਾਨ ਨੇ ਉਹ ਦੀਆਂ ਸਾਰੀਆਂ ਗੱਲਾਂ ਦਾ ਉਹ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ
IRVPA ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।