Versions
PAV ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਏਸ ਲਈ ਕਿ ਏਹ ਤੈਥੋਂ ਹੋਇਆ ਹੈ ਅਤੇ ਤੈਂ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੈਥੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ
IRVPA ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।