Versions
PAV ਜੇ ਮੇਰੇ ਪਿਤਾ ਨੇ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਹੋਇਆ ਸੀ ਤਾਂ ਮੈਂ ਤੁਹਾਡੇ ਜੂਲੇ ਨੂੰ ਹੋਰ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ
IRVPA ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।