Versions
PAV ਸੋ ਯਾਰਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਭਈ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ
IRVPA ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ।