Versions
PAV ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਓਹ ਰਾਮਾਹ ਦੇ ਪੱਥਰਾਂ ਅਤੇ ਲੱਕੜੀ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸ਼ਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਫਾਹ ਬਣਾਏ
IRVPA ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।