Versions
PAV ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤ੍ਰ ਏਲਾਹ ਦੇ ਪਾਪਾਂ ਦੇ ਕਾਰਨ ਏਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ
IRVPA ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।