Versions
PAV ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਉਂ ਸ਼ਮਰ ਦੇ ਨਾਉਂ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ
IRVPA ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਾਮਰ ਨਾਮਕ ਮਨੁੱਖ ਤੋਂ ਸੱਤਰ ਕਿੱਲੋ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਸ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ, ਸਾਮਰਿਯਾ ਰੱਖਿਆ।