Versions
PAV ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤ੍ਰ ਮੈਨੂੰ ਦੇਹ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ
IRVPA ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।