Versions
PAV ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਏਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ
IRVPA ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।