Versions
PAV ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਘੱਲਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸੌਂਹ ਚੁਕਾਈ ਭਈ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ
IRVPA ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।