Versions
PAV ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ
IRVPA ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ।