Versions
PAV ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਐਉਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਮਲੂਮ ਹੋ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ
IRVPA ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।