Versions
PAV ਜਦ ਓਬਦਿਆਹ ਰਾਹ ਵਿਚ ਸੀ ਤਾਂ ਵੇਖੋ ਏਲੀਯਾਹ ਉਸਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਸਿਆਤਾ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ ਮੇਰਾ ਸੁਆਮੀ ਏਲੀਯਾਹ ਤੂੰਹੀ ਹੈਂ?
IRVPA ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?