Versions
PAV ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੈਂ ਆਪਣੀ ਟਹਿਲਣ ਨਾਲ ਸੌਂਹ ਖਾ ਕੇ ਨਹੀਂ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?
IRVPA ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?