Versions
PAV ਉਸ ਆਖਿਆ, ਮੇਰੇ ਮਾਲਕ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਟਹਿਲਣ ਨਾਲ ਸੌਂਹ ਖਾਧੀ ਸੀ ਭਈ ਮੇਰੇ ਪਿੱਛੋਂ ਤੇਰਾ ਪੁੱਤ੍ਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ
IRVPA ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।