Versions
PAV ਹੁਣ ਹੇ ਮੇਰੇ ਮਾਲਕ ਪਾਤਸ਼ਾਹ ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਭਈ ਤੂੰ ਉਨ੍ਹਾਂ ਨੂੰ ਦੱਸੇਂ ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ
IRVPA ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਕਿ ਤੂੰ ਉਨ੍ਹਾਂ ਨੂੰ ਦੱਸੇਂ, ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ।